← ਪਿਛੇ ਪਰਤੋ
ਨਿਊਜ਼ 18 ਦੇ ਡਿਪਟੀ ਨਿਊਜ਼ ਐਡੀਟਰ ਵਿਜੇਪਾਲ ਬਰਾੜ ਨੁੰ ਸਦਮਾ, ਸਹੁਰਾ ਸਾਹਿਬ ਦਾ ਦਿਹਾਂਤ ਚੰਡੀਗੜ੍ਹ, 29 ਨਵੰਬਰ, 2021: ਨਿਊਜ਼ 18 ਦੇ ਡਿਪਟੀ ਨਿਊਜ਼ ਐਡੀਟਰ ਵਿਜੇਪਾਲ ਸਿੰਘ ਬਰਾੜ ਨੁੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਸਹੁਰਾ ਸਾਹਿਬ ਬਾਬੂ ਸਿੰਘ ਰਮਾਣਾ (71) ਦਾ ਸੰਖੇਪ ਬਿਮਾਰੀ ਮਗਰੋਂ ਦਿਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸਸਕਾਰ ਅੱਜ ਸ੍ਰੀ ਗੰਗਾਨਗਰ ਰਾਜਸਥਾਨ ਵਿਖੇ ਕਰ ਦਿੱਤਾ ਗਿਆ। ਇਸ ਦੌਰਾਨ ਬਾਬੂਸ਼ਾਹੀ ਨੈਟਵਰਕ ਦੇ ਸੰਪਾਦਕ ਬਲਜੀਤ ਬੱਲੀ ਨੇ ਬਾਬੂ ਸਿੰਘ ਨੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ.
Total Responses : 928