← ਪਿਛੇ ਪਰਤੋ
ਵਿਧਾਇਕ ਜਲਾਲਪੁਰ ਦੇ ਪੁੱਤਰ ਨੂੰ ਪਾਵਰਕਾਮ ਕਾਰਪੋਰੇਸ਼ਨ ਦਾ ਡਾਇਰੈਕਟਰ ਲਾਇਆ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 30 ਨਵੰਬਰ 2021- ਕਾਂਗਰਸ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਪੰਜਾਬ ਸਰਕਾਰ ਨੇ ਪਾਵਰਕਾਮ ਪੰਜਾਬ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ।
Total Responses : 193