ਹੁਣ ਇੱਕ ਹੋਰ ਕਾਂਗਰਸੀ ਐਮ ਐਲ ਏ ਦੇ ਪੋਤੇ ਨੂੰ ਬਣਾਇਆ ਡਾਇਰੈਕਟਰ
ਚੰਡੀਗੜ੍ਹ, 30 ਨਵੰਬਰ 2021 - ਪੰਜਾਬ ਸਰਕਾਰ ਵੱਲੋਂ ਕਾਂਗਰਸੀ ਐਮ ਐਲ ਏ ਅਮਰੀਕ ਸਿੰਘ ਢਿੱਲੋਂ ਦੇ ਪੋਤੇ ਨੂੰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦਾ 2 ਸਾਲ ਲਈ ਡਾਇਰੈਕਟਰ ਲਾਇਆ ਗਿਆ ਹੈ।
ਇਸ ਤੋਂ ਪਹਿਲਾਂ ਅੱਜ ਹੀ ਕਾਂਗਰਸੀ ਐਮ ਐਲ ਏ ਮਦਨ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਪੰਜਾਬ ਸਰਕਾਰ ਨੇ ਪਾਵਰਕਾਮ ਪੰਜਾਬ ਦਾ ਡਾਇਰੈਕਟਰ ਨਿਯੁਕਤ ਕੀਤਾ ਸੀ।