← ਪਿਛੇ ਪਰਤੋ
ਬੀਬੀ ਅੰਮ੍ਰਿਤਾ ਵੜਿੰਗ ਵੱਲੋਂ ਪਿੰਡ ਗਿਲਜੇਵਾਲਾ ਅਤੇ ਖੂਨਣ ਖੁਰਦ ਦਾ ਕੀਤਾ ਦੌਰਾ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 30 ਨਵੰਬਰ 2021 - ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਬੀਬੀ ਅੰਮ੍ਰਿਤਾ ਵੜਿੰਗ ਵੱਲੋਂ ਗਿੱਦੜਬਾਹਾ ਹਲਕੇ ਦੇ ਪਿੰਡ ਗਿਲਜੇਵਾਲਾ ਅਤੇ ਖੂਨਣ ਖੁਰਦ ਦਾ ਦੌਰਾ ਕੀਤਾ ਗਿਆ ਅਤੇ ਦੋਵਾਂ ਪਿੰਡਾਂ ਦੀਆਂ ਔਰਤਾਂ ਨਾਲ ਰਾਬਤਾ ਕੀਤਾ ਅਤੇ ਉਹਨਾਂ ਦੀਆਂ ਸਮਸਿਆਵਾਂ ਵੀ ਸੁਣੀਆਂ। ਇਸ ਮੌਕੇ ਤੇ ਬੀਬੀ ਅੰਮ੍ਰਿਤਾ ਵੜਿੰਗ ਨੇ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਤੇ ਕਿਹਾ ਜਿਸ ਤਰ੍ਹਾਂ ਦਾ ਗਿੱਦੜਬਾਹਾ ਹਲਕੇ ਦੇ ਲੋਕਾਂ ਵੱਲੋਂ ਪਿਆਰ ਮਿਲ ਰਿਹਾ ਹੈ ਉਸਤੋਂ ਸਾਬਿਤ ਹੁੰਦਾ ਹੈ 2022 ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ 2017 ਦੀਆਂ ਵਿਧਾਨ ਸਭਾ ਚੋਣਾਂ ਤੋ ਵੀ ਵੱਡੀ ਲੀਡ ਹੋਵੇਗੀ ਤੇ 2022 ਵਿੱਚ ਕਾਂਗਰਸ ਪਾਰਟੀ ਦੁਬਾਰਾ ਸਰਕਾਰ ਬਣਾਏਗੀ।
Total Responses : 266