← ਪਿਛੇ ਪਰਤੋ
ਸਿੱਧੂ ਮੂਸੇਵਾਲਾ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਦਿੱਲੀ ਜਾਣਗੇ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 03 ਦਸੰਬਰ 2021- ਨਾਮਵਰ ਤੇ ਅਦਾਕਾਰ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਦੇ ਮੀਤ ਪ੍ਧਾਨ ਰਾਹੁਲ ਗਾਂਧੀ ਨੂੰ ਮਿਲਣ ਲਈ ਚੰਡੀਗੜ੍ਹ ਏਅਰਪੋਰਟ ਤੋਂ ਰਵਾਨਾ ਹੋਣਗੇ।
Total Responses : 189