← ਪਿਛੇ ਪਰਤੋ
ਸਰਕਾਰੀ ਬੈਂਕਾਂ ਦੇ ਕਰਮਚਾਰੀ 16 ਤੇ 17 ਨੂੰ ਹੜਤਾਲ ਕਰਨਗੇ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 07 ਦਸੰਬਰ 2021- ਦੇਸ਼ ਭਰ ਦੇ ਸਰਕਾਰੀ ਬੈਂਕਾਂ ਦੇ ਕਰਮਚਾਰੀਆਂ ਵਲੋਂ 16 ਤੇ 17 ਦਸੰਬਰ ਨੂੰ ਹੜਤਾਲ ਕੀਤੀ ਜਾਏਗੀ। ਇਨ੍ਹਾਂ ਦੋ ਦਿਨਾਂ ਦੌਰਾਨ ਸਰਕਾਰੀ ਬੈਂਕਾਂ ਵਿੱਚ ਕੰਮਕਾਜ ਠੱਪ ਰਹੇਗਾ।
Total Responses : 940