← ਪਿਛੇ ਪਰਤੋ
ਮੋਹਾਲੀ ਕੋਰਟ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ ਮੋਹਾਲੀ 7 ਦਸੰਬਰ 2021 - ਮੋਹਾਲੀ ਕੋਰਟ ਨੇ ਮੰਗਲਵਾਰ ਨੂੰ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਖਹਿਰਾ ਨੂੰ ਐਨਡੀਪੀਐਸ ਕੇਸ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਗ੍ਰਿਫਤਾਰ ਕੀਤਾ ਸੀ।
ਜ਼ਿਕਰਯੋਗ ਹੈ ਕਿ ਖਹਿਰਾ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ ਕਿਉਂਕਿ ਉਨ੍ਹਾਂ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।
Total Responses : 108