ਸੋਨੀਆ ਗਾਂਧੀ ਨੇ ਕਿਸਾਨ ਸੰਗਠਨਾਂ ਦੇ ਹੱਕ ਵਿੱਚ ਕੀ ਕਿਹਾ, ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 08 ਦਸੰਬਰ 2021- ਆਲ ਇੰਡੀਆ ਕਾਂਗਰਸ ਪ੍ਧਾਨ ਸੋਨੀਆ ਗਾਂਧੀ ਨੇ ਕਿਹਾ ਹੈ ਕਿ ਕਿਸਾਨ ਸੰਗਠਨਾਂ ਵਲੋਂ ਅੰਦੋਲਨ ਦੌਰਾਨ ਪਿਛਲੇ 13 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਾਂਗਰਸ ਨੇ ਹੋਰ ਵਿਰੋਧੀ ਦਲਾਂ ਦੇ ਨਾਲ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਬਾਅ ਬਣਾਇਆ ਹੈ। ਕਿਸਾਨਾਂ ਦੀ ਇਕਜੁਟਤਾ ਕਰਕੇ ਹੰਕਾਰੀ ਸਰਕਾਰ ਨੂੰ ਝੁਕਣ ਲਈ ਮਜਬੂਰ ਕੀਤਾ ਹੈ।