← ਪਿਛੇ ਪਰਤੋ
ਚੰਡੀਗੜ੍ਹ, 8 ਦਸੰਬਰ, 2021: ਪੰਜਾਬ ਸਰਕਾਰ ਨੇ ਜੀ. ਨਾਗੇਸ਼ਵਰ ਰਾਓ, ਆਈ.ਪੀ.ਐਸ., ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਤਬਾਦਲਾ ਕਰ ਦਿੱਤਾ ਹੈ ਅਤੇ ਏ.ਡੀ.ਜੀ.ਪੀ., ਸਾਈਬਰ ਕ੍ਰਾਈਮ, ਪੰਜਾਬ, ਚੰਡੀਗੜ੍ਹ ਨਿਯੁਕਤ ਕੀਤਾ ਗਿਆ ਹੈ।
Total Responses : 108