← ਪਿਛੇ ਪਰਤੋ
ਸੁੱਚਾ ਸਿੰਘ ਛੋਟੇਪੁਰ ਅੱਜ ਹੋਣਗੇ ਅਕਾਲੀ ਦਲ ਚ ਸ਼ਾਮਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 9 ਦਸੰਬਰ 2021
ਆਮ ਆਦਮੀ ਪਾਰਟੀ ਵਿੱਚ ਰਹਿ ਚੁੱਕੇ ਸੀਨੀਅਰ ਲੀਡਰ ਸੁੱਚਾ ਸਿੰਘ ਛੋਟੇਪੁਰ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰੇ ਹਨ। ਦੱਸਿਆ ਜਾ ਰਿਹਾ ਹੈ ਕਿ ਛੋਟੇਪੁਰ ਅੱਜ 11 ਵਜੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ।
Total Responses : 108