ਪੰਜਾਬ ਦੇ ਰਾਜਪਾਲ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣਗੇ
ਜਗਤਾਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਪਟਿਆਲਾ 9 ਦਸੰਬਰ 2021: ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ 9 ਦਸੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 39 ਵੀਂ ਕਾਨਵੋਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ ਕਰਨ ਲਈ ਸ਼ਿਰਕਤ ਕਰਨਗੇ।