← ਪਿਛੇ ਪਰਤੋ
ਕਾਂਗਰਸ ਦੇ ਲੋਕ ਸਭਾ ਮੈਂਬਰਾਂ ਨੇ ਸੀਡੀਐੱਸ ਬਿਪਿਨ ਰਾਵਤ ਤੇ ਹੋਰ ਕਰਮਚਾਰੀਆਂ ਦੀ ਮੌਤ ਦੇ ਦੁੱਖ ਪ੍ਰਗਟ ਕੀਤਾ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 09 ਦਸੰਬਰ 2021- ਕਾਂਗਰਸ ਦੇ ਲੋਕ ਸਭਾ ਮੈਂਬਰਾਂ ਤੇ ਨੇਤਾਵਾਂ ਨੇ ਸੀਡੀਐੱਸ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਤੇ ਹੋਰ ਕਰਮਚਾਰੀਆਂ ਦੀ ਹੋਈ ਮੌਤ ਤੇ ਦੁੱਖ ਪ੍ਰਗਟ ਕੀਤਾ ਅਤੇ ਮੌਨ ਰੱਖਿਆ।
Total Responses : 928