← ਪਿਛੇ ਪਰਤੋ
ਚੰਡੀਗੜ੍ਹ, 9 ਦਸੰਬਰ, 2021 - ਸੀਨੀਅਰ ਪੱਤਰਕਾਰ ਐਚਐਸ ਬਾਵਾ ਦੇ ਸਹੁਰੇ ਗਿਆਨੀ ਗੁਰਬਚਨ ਸਿੰਘ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਬਾਅਦ ਦੁਪਹਿਰ 3.30 ਵਜੇ ਜਲੰਧਰ ਦੇ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
Total Responses : 863