← ਪਿਛੇ ਪਰਤੋ
ਪੰਜਾਬੀ ਯੂਨੀਵਰਸਿਟੀ ਨੇ 15 ਜਨਵਰੀ ਤੱਕ ਸਾਰੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ
ਬਾਬੂਸ਼ਾਹੀ ਨੈੱਟਵਰਕ
ਪਟਿਆਲਾ 07 ਜਨਵਰੀ 2022- ਕੋਵਿਡ ਦੇ ਲਗਾਤਾਰ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 15 ਜਨਵਰੀ ਤੱਕ ਸਾਰੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ।
Total Responses : 930