← ਪਿਛੇ ਪਰਤੋ
ਪਟਿਆਲਾ 'ਚ ਅਕਾਲੀ ਦਲ ਨੂੰ ਝਟਕਾ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਦਿੱਤਾ ਅਸਤੀਫ਼ਾ
ਜਗਤਾਰ ਸਿੰਘ
ਪਟਿਆਲਾ 13 ਜਨਵਰੀ 2022: ਸ਼੍ਰੋਮਣੀ ਅਕਾਲੀ ਦਲ ਨੂੰ ਪਟਿਆਲਾ ਚ ਵੱਡਾ ਝਟਕਾ ਲੱਗਿਆ ਹੈ। ਟਕਸਾਲੀ ਅਕਾਲੀ ਆਗੂ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ।
Total Responses : 862