← ਪਿਛੇ ਪਰਤੋ
ਪਟਿਆਲਾ ਦੇ ਸਾਬਕਾ ਮੇਅਰ ਤੇ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ ਵਿਚ ਹੋਏ ਸ਼ਾਮਲ ਪਟਿਆਲਾ, 17 ਜਨਵਰੀ, 2022: ਪਟਿਆਲਾ ਦੇ ਸਾਬਕਾ ਮੇਅਰ ਤੇ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਤਕਰੀਬ 10 ਵਜੇ ਦੇ ਕਰੀਬ ਉਹ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਰਿਹਾਇਸ਼ ’ਤੇ ਪਹੁੰਚੇ ਹਨ। ਜਿਥੇ ਥੋੜ੍ਹੀ ਦੇਰ ਵਿਚ ਪ੍ਰੈਸ ਕਾਨਫਰੰਸ ਹੋਵੇਗੀ।
Total Responses : 188