ਖ਼ਾਲਿਸਤਾਨ ਪੱਖੀ ਗੁਰਪਤਵੰਤ ਪੰਨੂ ਖਿਲਾਫ਼ ਨਿਊਯਾਰਕ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ
ਨਵੀਂ ਦਿੱਲੀ , 17 ਜਨਵਰੀ 2022-
ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਰੋਕਣ ਦੀ ਧਮਕੀ ਦੇਣ ਵਾਲੇ ਖ਼ਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਖਿਲਾਫ ਨਿਊਯਾਰਕ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਲੀ ਦੇ ਵਕੀਲ ਵਿਨੀਤ ਜਿੰਦਲ ਨੇ ਪ੍ਰਧਾਨ ਮੰਤਰੀ ਅਤੇ ਸਾਬਕਾ ਸੁਪਰੀਮ ਕੋਰਟ ਦੇ ਜੱਜ ਨੂੰ ਧਮਕੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਾਰਤ ਦੀ ਅਖੰਡਤਾ ਨੂੰ ਨੁਕਸਾਨ ਪਹੁੰਚਾਉਣਾ ਹੈ।
ਵਕੀਲ ਵਿਨੀਤ ਜਿੰਦਲ ਨੇ SFJ ਖਿਲਾਫ ਕਾਰਵਾਈ ਦੀ ਮੰਗ ਕੀਤੀ।