← ਪਿਛੇ ਪਰਤੋ
ਚੰਡੀਗੜ੍ਹ, 18 ਜਨਵਰੀ, 2022 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ਿਆਂ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਵਿੱਚ 24 ਜਨਵਰੀ ਤੱਕ ਵਾਧਾ ਕਰ ਦਿੱਤਾ ਗਿਆ ਹੈ।
Total Responses : 188