← ਪਿਛੇ ਪਰਤੋ
ਚੰਡੀਗੜ੍ਹ, 18 ਜਨਵਰੀ, 2022: ਅਵਤਾਰ ਹੈਨਰੀ, ਸਾਬਕਾ ਕੈਬਨਿਟ ਮੰਤਰੀ, ਪੰਜਾਬ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।'
Total Responses : 936