← ਪਿਛੇ ਪਰਤੋ
ਯੂਪੀ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਨੂੰਹ ਭਾਜਪਾ ਵਿਚ ਸ਼ਾਮਲ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ,19 ਜਨਵਰੀ 2022- ਯੂਪੀ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਯੂਪੀ ਦੇ ਸਾਬਕਾ ਮੁੱਖ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਰਪਨਾ ਯਾਦਵ ਭਾਜਪਾ ਵਿਚ ਸ਼ਾਮਲ ਹੋ ਗਈ। ਯੂਪੀ ਦੇ ਡਿਪਟੀ ਮੁੱਖ ਮੰਤਰੀ ਕੇਸ਼ਵ ਪ੍ਰਸ਼ਾਦ ਮੌਰਿਆ ਅਤੇ ਭਾਜਪਾ ਦੇ ਸੂਬਾ ਪ੍ਧਾਨ ਸਵਤੰਤਰ ਦੇਵ ਸਿੰਘ ਦੀ ਮੌਜੂਦਗੀ ਵਿਚ ਅਰਪਨਾ ਯਾਦਵ ਭਾਜਪਾ ਵਿਚ ਸ਼ਾਮਲ ਹੋਈ। ਅਰਪਨਾ ਯਾਦਵ ਨੇ ਕਿਹਾ ਕਿ ਉਹ ਪ੍ਧਾਨ ਮੰਤਰੀ ਨਰੇਂਦਰ ਮੋਦੀ ਦੇ ਕੰਮਾਂ ਦੀ ਪ੍ਰਸ਼ੰਸਾ ਕਰਦੀ ਹਾਂ। I am very thankful to BJP. The nation always comes first for me. I admire PM Modi's work, Aparna Yadav said after joining BJP ahead of UP Assembly polls 2022 pic.twitter.com/hybygKL79G— ANI (@ANI) January 19, 2022
I am very thankful to BJP. The nation always comes first for me. I admire PM Modi's work, Aparna Yadav said after joining BJP ahead of UP Assembly polls 2022 pic.twitter.com/hybygKL79G— ANI (@ANI) January 19, 2022
I am very thankful to BJP. The nation always comes first for me. I admire PM Modi's work, Aparna Yadav said after joining BJP ahead of UP Assembly polls 2022 pic.twitter.com/hybygKL79G
Total Responses : 108