ਈਡੀ ਨੇ ਛਾਪੇਮਾਰੀ ਦੌਰਾਨ ਹੁਣ ਤੱਕ ਕਿੰਨੇ ਪੈਸੇ ਬਰਾਮਦ ਕੀਤੇ,ਪੜ੍ਹੋ
ਚੰਡੀਗੜ੍ਹ, 19 ਜਨਵਰੀ 2022-
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ 3.9 ਕਰੋੜ ਰੁਪਏ ਹੋਰ ਬਰਾਮਦ ਕੀਤੇ ਹਨ।
ਈਡੀ ਦੇ ਅਧਿਕਾਰੀ ਅਨੁਸਾਰ ਛਾਪੇਮਾਰੀ ਤੋਂ ਹੁਣ ਤੱਕ ਲਗਭਗ 10.7 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ।