ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਹਰੀਸ਼ ਚੌਧਰੀ ਨੇ ਕੀ ਕਿਹਾ, ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 19 ਜਨਵਰੀ 2022- ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ
ਕਾਂਗਰਸ ਪਾਰਟੀ ਪੰਜਾਬ ਚੋਣਾਂ ਲਈ ਮੁੱਖ ਮੰਤਰੀ ਦੇ ਚੇਹਰੇ ਦਾ ਐਲਾਨ ਨਹੀਂ ਕਰੇਗੀ।
ਕਾਂਗਰਸ ਪਾਰਟੀ ਸਮੂਹਿਕ ਚੇਹਰੇ ਦੇ ਨਾਲ ਚੋਣਾਂ ਲੜੇਗੀ।