← ਪਿਛੇ ਪਰਤੋ
ਸੁਖਬੀਰ ਬਾਦਲ ਨੇ ਡੀ ਐਮ ਸੀ ਲੁਧਿਆਣਾ ਵਿਖੇ ਦਾਖਲ ਵੱਡੇ ਬਾਦਲ ਦਾ ਪੁੱਛਿਆ ਹਾਲ ਲੁਧਿਆਣਾ, 19 ਜਨਵਰੀ, 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੀ ਐਮ ਸੀ ਲੁਧਿਆਣਾ ਵਿਖੇ ਦਾਖਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਚਾਲ ਪੁੱਛਿਆ। ਅਕਾਲੀ ਦਲ ਵੱਲੋਂ ਸਾਂਝੀ ਕੀਤੀ ਜਾਣਕਾਰੀ ਦੇ ਮੁਤਾਬਕ ਸੁਖਬੀਰ ਬਾਦਲ ਨੇ ਵੀਡੀਓ ਕਾਲ ਜ਼ਰੀਏ ਵੱਡੇ ਬਾਦਲ ਨਾਲ ਗੱਲਬਾਤ ਕੀਤੀ। ਸੁਖਬੀਰ ਬਾਦਲ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੀ ਕਿਰਪਾ ਸਦਕਾ ਉਹ ਬਿਲਕੁਲ ਤੰਦਰੁਸਤ ਹਨ।
Total Responses : 108