← ਪਿਛੇ ਪਰਤੋ
ਅਰਵਿੰਦ ਕੇਜਰੀਵਾਲ ਅੱਜ 20 ਜਨਵਰੀ ਤੋਂ ਪੰਜਾਬ ਦੇ ਦੋ ਰੋਜ਼ਾ ਦੌਰੇ ’ਤੇ ਮੁਹਾਲੀ, 20 ਜਨਵਰੀ, 2022: ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਰੋਜ਼ਾ ਦੌਰੇ ’ਤੇ ਪਹੁੰਚ ਰਹੇ ਹਨ। ਉਹ ਮੁਹਾਲੀ ਵਿਚ ਆਪਣੇ ਪਾਰਟੀ ਆਗੂਆਂ ਨਾਲ ਮੀਟਿੰਗ ਕਰ ਕੇ ਚੋਣ ਰਣਨੀਤੀ ’ਤੇ ਚਰਚਾ ਕਰਨਗੇ। ਸੰਭਾਵਨਾ ਹੈ ਕਿ ਅੱਜ ਉਹ ਇਕ ਪ੍ਰੈਸ ਕਾਨਫਰੰਸ ਕਰ ਕੇ ਭਗਵੰਤ ਮਾਨ ਨੂੰ ਕਿਸ ਵਿਧਾਨ ਸਭਾ ਹਲਕੇ ਤੋਂ ਚੋਣ ਲੜਾਉਣੀ ਹੈ, ਇਸਦਾ ਵੀ ਐਲਾਨ ਕਰਨ।
Total Responses : 108