ਪ੍ਧਾਨ ਮੰਤਰੀ ਮੋਦੀ ਨੇ ਸਾਬਕਾ ਮੁੱਖ ਮੰਤਰੀ ਬਾਦਲ ਦੀ ਸਿਹਤ ਦਾ ਹਾਲਚਾਲ ਪੁੱਛਿਆ
ਬਾਬੂਸ਼ਾਹੀ ਨੈੱਟਵਰਕ
ਲੁਧਿਆਣਾ, 20 ਜਨਵਰੀ 2022-ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਫੋਨ ਕਰਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦਾ ਹਾਲਚਾਲ ਪੁੱਛਿਆ ਅਤੇ ਤੰਦਰੁਸਤੀ ਦੀ ਕਾਮਨਾ ਕੀਤੀ.
ਚੇਤੇ ਰਹੇ ਕਿ ਪ੍ਰਕਾਸ਼ ਸਿੰਘ ਬਾਦਲ ਦੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਦਾਖਿਲ ਹਨ।
।