← ਪਿਛੇ ਪਰਤੋ
ਪੰਜਾਬ ਚੋਣਾਂ : ਬਸਪਾ ਵੱਲੋਂ 14 ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 20 ਜਨਵਰੀ, 2022: ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੰਜਾਬ ਚੋਣਾਂ ਲਈ ਆਪਣੇ 14 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਹਨਾਂ ਸੀਟਾਂ ਦਾ ਐਲਾਨ ਕੀਤਾ ਗਿਆ ਹੈ। ਪੜ੍ਹੋ ਪੂਰੀ ਸੂਚੀ :
Total Responses : 108