← ਪਿਛੇ ਪਰਤੋ
ਅਕਾਲੀ ਕੌਰ ਨਿਹੰਗ ਦੀ ਮਿੱਠੀ ਯਾਦ ’ਚ ਸਮਾਗਮ 23 ਜਨਵਰੀ ਨੂੰ
ਜਗਤਾਰ ਸਿੰਘ
ਪਟਿਆਲਾ 21 ਜਨਵਰੀ 2022 : ਪੰਥ ਦੇ ਮਹਾਨ ਵਿਦਵਾਨ ਅਕਾਲੀ ਕੌਰ ਸਿੰਘ ਜੀ ਨਿਹੰਗ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 23 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਡ ਗ੍ਰੰਥੀ ਪਿ੍ਰਤਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਕੌਰ ਸਿੰਘ ਨਿਹੰਗ ਸਿੰਘ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 23 ਜਨਵਰੀ ਨੂੰ ਸਵੇਰੇ 9.30 ਵਜੇ ਕਰਵਾਇਆ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਗੁਰਮਤਿ ਸਮਾਗਮ ਵਿਚ ਪੁੱਜ ਕੇ ਸੰਗਤਾਂ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕਰਨ।
Total Responses : 189