← ਪਿਛੇ ਪਰਤੋ
ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਉਮੀਦਵਾਰੀ ਦਾ ਹੋਇਆ ਐਲਾਨ ਚੰਡੀਗੜ੍ਹ, 22 ਜਨਵਰੀ, 2022: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪਠਾਨਕੋਟ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਕੱਲ੍ਹ ਕੀਤੇ 34 ਉਮੀਦਵਾਰਾਂ ਨਾਲੋਂ ਵੱਖਰੇ ਤੌਰ ’ਤੇ ਕੀਤਾ ਗਿਆ ਹੈ।
Total Responses : 942