ਚੋਣ ਕਮਿਸ਼ਨ ਦੀ ਮੀਟਿੰਗ ਅੱਜ 22 ਜਨਵਰੀ ਨੂੰ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 22 ਜਨਵਰੀ 2022- ਚੋਣ ਕਮਿਸ਼ਨ ਦੀ ਅੱਜ 22 ਜਨਵਰੀ ਨੂੰ ਮੀਟਿੰਗ ਹੋਵੇਗੀ। ਜਿਸ ਵਿਚ ਪੰਜ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਰੈਲੀਆਂ ਕਰਨ ਦੀ ਲਗਾਈ ਪਾਬੰਦੀ ਨੂੰ ਲੈ ਕੇ ਚਰਚਾ ਹੋ ਸਕਦੀ ਹੈ।
ਚੋਣ ਕਮਿਸ਼ਨ ਨੇ 22 ਜਨਵਰੀ ਤਕ ਰਾਜਨੀਤਿਕ ਪਾਰਟੀਆਂ ਨੂੰ ਚੋਣ ਰੈਲੀਆਂ, ਰੋਡ ਸ਼ੋਅ ਕਰਨ ਤੇ ਪਾਬੰਦੀ ਲਗਾਈ ਸੀ ਅਤੇ ਸਿਰਫ 300 ਲੋਕਾਂ ਦੇ ਇਕੱਠ ਕਰਨ ਦੀ ਹੀ ਪ੍ਰਵਾਨਗੀ ਦਿੱਤੀ ਗਈ ਸੀ।