← ਪਿਛੇ ਪਰਤੋ
ਭਗਵੰਤ ਮਾਨ ਨੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਿਆ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 22 ਜਨਵਰੀ 2022- ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦਾ ਚੇਹਰਾ ਐਲਾਨ ਕਰਨ ਤੋਂ ਬਾਅਦ ਭਗਵੰਤ ਮਾਨ ਅੱਜ 22 ਜਨਵਰੀ ਨੂੰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ।
Total Responses : 942