ਕੋਟਕਪੂਰਾ ਦੇ ਨੇੜਲੇ ਪਿੰਡ ਵਾੜਾ ਦਰਾਕਾ ਦੇ ਵੱਡੀ ਗਿਣਤੀ 'ਚ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
ਦੀਪਕ ਗਰਗ
ਕੋਟਕਪੂਰਾ 22 ਜਨਵਰੀ 2022 - ਸ਼ੋ੍ਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਮਨਤਾਰ ਸਿੰਘ ਬਰਾੜ, ਐਡਵੋਕੇਟ ਅਨੁਪ੍ਰਤਾਪ ਸਿੰਘ ਬਰਾੜ(ਕੌਮੀ ਮੀਤ ਪ੍ਰਧਾਨ, ਯੂਥ ਅਕਾਲੀ ਦਲ) ਦੀ ਅਗਵਾਹੀ ਹੇਠ ਪਿੰਡ ਵਾੜਾ ਦਰਾਕਾ ਤੋਂ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਵੱਡੀ ਗਿਣਤੀ 'ਚ ਪਰਿਵਾਰਾਂ ਨੇ ਸੋ੍ਮਣੀ ਅਕਾਲੀ ਦਲ 'ਚ ਸ਼ਾਮਲ ਹੋਏ। ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਵਿਚ ਗੁਰਦਿੱਤ ਸਿੰਘ ਪ੍ਰਧਾਨ, ਸਰਬਜੀਤ ਸਿੰਘ, ਸੁਖਜੀਤ ਸਿੰਘ, ਬਲਜੀਤ ਸਿੰਘ ਮੌਜੂਦਾ ਮੈਂਬਰ ਪੰਚਾਇਤ, ਬਲਜੀਤ ਸਿੰਘ, ਸ਼ਮਸੇਰ ਸਿੰਘ, ਮਿਠੂ ਸਿੰਘ, ਦੀਪੂ ਸਿੰਘ, ਗੁਰਜੀਤ ਸਿੰਘ, ਗੁਰਮੇਲ ਸਿੰਘ, ਹਰਬੰਸ ਕੌਰ, ਗੁਰਦੀਪ ਕੌਰ, ਸੁਖਪਾਲ ਸਿੰਘ, ਕਾਲਾ ਸਿੰਘ, ਜਸਪਾਲ ਸਿੰਘ, ਰਾਜਾ ਸਿੰਘ, ਤਾਰਾ ਸਿੰਘ, ਿਛੰਦਰਪਾਲ ਸਿੰਘ, ਜਤਿੱਦਰ ਸਿੰਘ, ਜਗਦੇਵ ਸਿੰਘ, ਮਿਠੂ ਸਿੰਘ, ਵੀਰਪਾਲ ਸਿੰਘ, ਅਮਨਦੀਪ ਕੌਰ, ਸੁਖਵੀਰ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਪਿਆਰਾ ਸਿੰਘ, ਬਲਜੀਤ ਸਿੰਘ, ਸਤਪਾਲ ਸਿੰਘ, ਲਛਮਣ ਦਾਸ, ਰਾਜ ਕੁਮਾਰ, ਨਿਰਮਲ ਸਿੰਘ, ਮੋਹਨ ਸਿੰਘ, ਬਲਵੀਰ ਸਿੰਘ, ਜਸਵਿੰਦਰ ਸਿੰਘ ਮਿਹੰਦਰ ਸਿੰਘ, ਇਕਬਾਲ ਸਿੰਘ, ਤੋਤਾ ਸਿੰਘ, ਗੁਵਿੰਦਰ ਸਿੰਘ, ਬੂਟਾ ਸਿੰਘ, ਇਕਬਾਲ ਸਿੱਘ, ਮੁਖਤਿਆਰ ਸਿੰਘ, ਧਰਮ ਸਿੰਘ, ਗੁਰਬਚਨ ਸਿੰਘ, ਚੜਤ ਸਿੰਘ, ਹਰਪਾਲ ਸਿੰਘ, ਭੋਲਾ ਸਿੰਘ, ਸੰਤਾਂ ਸਿੰਘ, ਰੂਪ ਸਿੰਘ, ਅੰਗਰੇਜ ਸਿੰਘ, ਕੁਲਬੀਰ ਸਿੰਘ, ਬਲਵੰਤ ਸਿੰਘ ਆਦਿ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਬਰਾੜ ਨੇ ਕਿਹਾ ਕਿ ਪਾਰਟੀ ਵੱਲੋਂ ਸਾਰਿਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਮਨਤਾਰ ਬਰਾੜ ਨੇ ਹੋਰ ਕਿਹਾ ਕਿ ਪਿਛਲੇ ਪੰਜ ਸਾਲਾਂ ਦੇ ਕਾਂਗਰਸੀ ਰਾਜ ਦੋਰਾਨ ਲੋਕਾਂ ਨੂੰ ਕੋਈ ਸਹੂਲਤਾਂ ਨਹੀਂ ਮਿਲਿਆ ਬਲਕਿ ਕਾਂਗਰਸ ਦੇ ਆਗੂਆਂ, ਵਿਧਾਇਕਾਂ ਤੇ ਮੰਤਰੀਆਂ ਨੇ ਆਪਣੇ ਤੇ ਆਪਣੇ ਰਿਸ਼ਤੇਦਾਰਾਂ ਦੇ ਢਿੱਡ ਹੀ ਭਰੇ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਵਿੱਚ ਲੋਕ ਹਿਤੈਸ਼ੀ ਅਕਾਲੀ -ਬਸਪਾ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ।
ਇਸ ਮੌਕੇ ਜਗਤਾਰ ਸਿੰਘ, ਬਘੇਲ ਸਿੰਘ, ਨਰਭੇ ਸਿੰਘ, ਬੂਟਾ ਸਿੰਘ, ਕਰਮ ਸਿੰਘ, ਠਾਣਾ ਸਿੰਘ, ਬਲਤੇਜ ਸਿੰਘ, ਨੱਥਾ ਸਿੰਘ, ਬਲਕਰਨ ਸਿੰਘ, ਕਰਨੈਲ ਸਿੰਘ ਸਾਬਕਾ ਸਰਪੰਚ ਮੌਜੂਦ ਸਨ।