ਅਰਵਿੰਦ ਕੇਜਰੀਵਾਲ ਨੇ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ,ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 24 ਜਨਵਰੀ 2022- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਕ ਮੌਕਾ ਕੇਜਰੀਵਾਲ ਨੂੰ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਜਿਸ ਵਿਚ ਦਿੱਲੀ ਦੇ ਲੋਕ ਹੋਰ ਰਾਜਾਂ ਦੇ ਲੋਕਾਂ ਵਲੋਂ ਆਪ ਵਲੋਂ ਕੀਤੇ ਕੰਮਾਂ ਬਾਰੇ ਦੱਸਦੇ ਹੋਏ ਵੀਡਿਓ ਬਣਾ ਸਕਦੇ ਹਨ। ਉਨ੍ਹਾਂ ਨੂੰ ਅਪੀਲ ਕਰ ਸਕਦੇ ਹਨ ਕਿ ਉਹ ਚੋਣਾਂ ਤੋਂ ਪਹਿਲਾਂ ਕੇਜਰੀਵਾਲ, ਆਪ ਨੂੰ ਇਕ ਮੌਕਾ ਦੇਣ।<
/p>