← ਪਿਛੇ ਪਰਤੋ
ਵੀਡਿਓ: ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਰਾਘਵ ਚੱਢਾ ਰਾਜਪਾਲ ਨੂੰ ਮਿਲੇ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 24 ਜਨਵਰੀ 2022- ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਰਾਜਪਾਲ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਐਫਆਈਆਰ ਦਰਜ ਕੀਤੀ ਜਾਵੇ।< /p>
Total Responses : 108