← ਪਿਛੇ ਪਰਤੋ
ਬਿਕਰਮ ਸਿੰਘ ਮਜੀਠੀਆ ਨੁੰ ਵੱਡਾ ਝਟਕਾ : ਹਾਈ ਕੋਰਟ ਵੱਲੋਂ ਅਗਾਉਂ ਜ਼ਮਾਨਤ ਅਰਜ਼ੀ ਰੱਦ ਚੰਡੀਗੜ੍ਹ, 24 ਜਨਵਰੀ, 2022: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੁੰ ਨਸ਼ਿਆਂ ਬਾਰੇ ਦਰਜ ਕੇਸ ਦੇ ਮਾਮਲੇ ਵਿਚ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਹਨਾਂ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਇਸਦੇ ਨਾਲ ਹੀ ਉਹਨਾਂ ਦੀ ਗ੍ਰਿਫਤਾਰੀ ’ਤੇ ਲੱਗੀ ਰੋਕ ਖਤਮ ਹੋ ਗਈ ਹੈ।
Total Responses : 108