ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ ਨੇ ਆਪਣੇ ਪੁੱਤਰ ਲਈ ਟਿਕਟ ਦੀ ਮੰਗ ਕੀਤੀ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 25 ਜਨਵਰੀ 2022- ਭਾਜਪਾ ਆਗੂ ਤੇ ਕਾਦੀਆ ਤੋਂ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਆਪਣੇ ਪੁੱਤਰ ਲਈ ਕਾਦੀਆ ਤੋਂ ਭਾਜਪਾ ਦੀ ਟਿਕਟ ਦੀ ਮੰਗ ਕੀਤੀ ਹੈ।
ਇਹ ਸੀਟ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਲਈ ਛੱਡੀ ਗਈ ਹੈ।
ਨਿਊਜ 18 ਦੇ ਹਵਾਲੇ ਅਨੁਸਾਰ ਬਾਜਵਾ ਨੇ ਕਿਹਾ ਕਿ ਕਾਦੀਆ ਦੀ ਸੀਟ ਲਈ ਰਿਵਿਊ ਹੋਣਾ ਚਾਹੀਦਾ ਹੈ।