← ਪਿਛੇ ਪਰਤੋ
ਚੰਡੀਗੜ੍ਹ, 25 ਜਨਵਰੀ 2022 - ਕਾਂਗਰਸੀ ਲੀਡਰ ਰਾਹੁਲ ਗਾਂਧੀ 27 ਜਨਵਰੀ ਨੂੰ ਪੰਜਾਬ ਆਉਣਗੇ। ਜਿਸ ਸਬੰਧੀ ਉਨ੍ਹਾਂ ਦੇ ਪੰਜਾਬ ਦੌਰੇ ਦੇ ਪ੍ਰੋਗਰਾਮ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਰਾਹੁਲ ਗਾਂਧੀ ਆਪਣੇ 117 ਉਮੀਦਵਾਰਾਂ ਸਮੇਤ ਦਰਬਾਰ ਸਾਹਿਬ ਨਤਮਸਤਕ ਹੋਣਗੇ ਉਸ ਤੋਂ ਬਾਅਦ ਜਲੰਧਰ ‘ਚ ਵਰਚੂਅਲ ਰੈਲੀ ‘ਚ ਵਰਕਰਾਂ ਨੂੰ ਵਰਚੂਅਲ ਸੰਬੋਧਨ ਕਰਨਗੇ। ਦੇਖੋ ਪੂਰਾ ਪ੍ਰੋਗਰਾਮ.....
Total Responses : 936