← ਪਿਛੇ ਪਰਤੋ
ਬੈਂਸ ਭਰਾਵਾਂ ਦੀ ਲੋਕ ਇਨਸਾਫ ਪਾਰਟੀ ਨੇ 10 ਹੋਰ ਉਮੀਦਵਾਰ ਐਲਾਨੇ, ਪੜ੍ਹੋ
ਬਾਬੂਸ਼ਾਹੀ ਬਿਊਰੋ
ਲੁਧਿਆਣਾ, 26 ਜਨਵਰੀ, 2022:
ਬੈਂਸ ਭਰਾਵਾਂ ਦੀ ਅਗਵਾਈ ਵਾਲੀ ਲੋਕ ਇਨਸਾਫ ਪਾਰਟੀ ਨੇ ਆਪਣੀ ਦੂਜੀ ਸੂਚੀ ਵਿੱਚ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
Total Responses : 935