ਕਾਂਗਰਸ ਅੱਜ ਕਰ ਸਕਦੀ ਹੈ 8 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ 27 ਜਨਵਰੀ 2022- ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਦੀਆਂ ਰਹਿੰਦੀਆਂ ਪਟਿਆਲਾ ਸ਼ਹਿਰੀ, ਜਲਾਲਾਬਾਦ ਸਮੇਤ
8 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਅੱਜ 27 ਜਨਵਰੀ ਨੂੰ ਕੀਤਾ ਜਾ ਸਕਦਾ ਹੈ।