ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੇ ਚੰਨੀ ਨੂੰ ਦੱਸਿਆ ਸੀਐਮ ਚੇਹਰਾ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 27 ਜਨਵਰੀ 2022-ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੰਮ੍ਰਿਤਸਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਕੋਲ ਸੀਐਮ ਦਾ ਚੇਹਰਾ ਚਰਨਜੀਤ ਸਿੰਘ ਚੰਨੀ ਹਨ ਜੋ ਕਿ ਮੌਜੂਦਾ ਮੁੱਖ ਮੰਤਰੀ ਵੀ ਹਨ।
ਬਾਜਵਾ ਨੇ ਕਿਹਾ ਕਿ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਚੋਣਾਂ ਜਿੱਤਣ ਤੋਂ ਬਾਅਦ ਸੀਐਮ ਚੁਣੇਗੀ।