← ਪਿਛੇ ਪਰਤੋ
ਭਾਜਪਾ ਨੇ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਵਿਜੇ ਸਾਂਪਲਾ ਨੂੰ ਐਲਾਨਿਆ ਉਮੀਦਵਾਰ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 27 ਜਨਵਰੀ 2022
ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵਿਜੈ ਸਾਂਪਲਾ ਨੂੰ ਭਾਜਪਾ ਵੱਲੋਂ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
Total Responses : 267