← ਪਿਛੇ ਪਰਤੋ
ਬਹਿਬਲ ਕਲਾਂ ਗੋਲੀਕਾਂਡ ਮਾਮਲੇ ਤੇ ਅੱਜ ਨਹੀ ਹੋ ਸਕੀ ਸੁਣਵਾਈ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 28 ਜਨਵਰੀ 022 - ਫਰੀਦਕੋਟ ਦੀ ਅਦਾਲਤ ਵਿੱਚ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਅੱਜ ਸੁਣਵਾਈ ਹੋਣੀ ਸੀ ਪਰ ਅੱਜ ਦੀ ਤਾਰੀਕ ਤੇ ਕੋਈ ਵੀ ਮੁਲਜ਼ਮ ਅਦਾਲਤ ਵਿੱਚ ਪੇਸ਼ ਨਹੀ ਹੋਇਆ ਅਤੇ ਅੱਜ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀ ਹੋ ਸਕੀ। ਅਦਾਲਤ ਵੱਲੋਂ ਹੁਣ ਇਸ ਮਾਮਲੇ ਦੇ ਲਈ ਅਗਲੀ ਸੁਣਵਾਈ 11 ਫਰਵਰੀ ਹੈ।
Total Responses : 267