← ਪਿਛੇ ਪਰਤੋ
ਕੈਪਟਨ ਅਮਰਿੰਦਰ ਸਿੰਘ ਅੱਜ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਭਰਨਗੇ
ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 31 ਜਨਵਰੀ 2022- ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਧਾਨ ਕੈਪਟਨ ਅਮਰਿੰਦਰ ਸਿੰਘ ਅੱਜ 31 ਜਨਵਰੀ ਨੂੰ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਆਪਣਾ ਨਾਮਜ਼ਦਗੀ ਪੱਤਰ ਭਰਨਗੇ।
Total Responses : 928