← ਪਿਛੇ ਪਰਤੋ
ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕਿਰਪਾਨ ਤੋਂ ਆਸ਼ੀਰਵਾਦ ਲਿਆ
ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 31 ਜਨਵਰੀ 2022- ਪੰਜਾਬ ਲੋਕ ਕਾਂਗਰਸ ਦੇ ਬਾਨੀ ਅਤੇ ਪ੍ਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ 31 ਜਨਵਰੀ ਨੂੰ ਪਟਿਆਲਾ ਸ਼ਹਿਰੀ ਹਲਕੇ ਤੋਂ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕਿਰਪਾਨ ਦਾ ਆਸ਼ੀਰਵਾਦ ਲਿਆ।
Total Responses : 862