ਸਾਬਕਾ ਮੁੱਖ ਮੰਤਰੀ ਕੈਪਟਨ ਨੇ ਨਾਮਜ਼ਦਗੀ ਪੱਤਰ ਭਰਿਆ
ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 31 ਜਨਵਰੀ 2022- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 31 ਜਨਵਰੀ ਨੂੰ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ।
ਇਸ ਦੌਰਾਨ ਪੰਜਾਬ ਭਾਜਪਾ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਸਨ।