ਭਗਵੰਤ ਮਾਨ ਨੂੰ ਪ੍ਰਚਾਰ ਕਰਨ ਤੋਂ ਰੋਕਿਆ, ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 17 ਫਰਵਰੀ 2022- ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚੇਹਰਾ ਭਗਵੰਤ ਮਾਨ ਨੇ ਕਿਹਾ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪਟਿਆਲਾ ਵਿਖੇ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਧਾਰਾ 144 ਦਾ ਹਵਾਲਾ ਦੇਕੇ ਉਨ੍ਹਾਂ ਨੂੰ ਪਟਿਆਲਾ ਵਿਖੇ ਪ੍ਰਚਾਰ ਕਰਨ ਤੋਂ ਪ੍ਸ਼ਾਸਨ ਨੇ ਰੋਕ ਦਿੱਤਾ ਹੈ।