ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਮਜੀਠੀਆ ਨੂੰ ਮਿਲਣ ਕੇਂਦਰੀ ਜੇਲ੍ਹ ਪਟਿਆਲਾ ਪਹੁੰਚੇ
ਜਗਤਾਰ ਸਿੰਘ,ਬਾਬੂਸ਼ਾਹੀ ਨੈੱਟਵਰਕ
ਪਟਿਆਲਾ 1 ਮਾਰਚ 2022: ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਆਪਣੇ ਭਰਾ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਕੇਂਦਰੀ ਜੇਲ੍ਹ ਪਟਿਆਲਾ ਪਹੁੰਚੇ।
ਅਸੀਂ ਪਹਿਲਾਂ ਵੀ ਦੱਸ ਚੁੱਕੇ ਹਾਂ ਕਿ ਬਿਕਰਮ ਸਿੰਘ ਮਜੀਠੀਆ ਦਾ ਅੱਜ ਜਨਮ ਦਿਨ ਹੈ।