ਕੈਪਟਨ ਅਮਰਿੰਦਰ ਸਿੰਘ ਨੇ ਕਬੱਡੀ ਖਿਡਾਰੀ ਦੀ ਮੌਤ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ
ਜਗਤਾਰ ਸਿੰਘ,ਬਾਬੂਸ਼ਾਹੀ ਨੈੱਟਵਰਕ
ਪਟਿਆਲਾ 15 ਮਾਰਚ 2022: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ
ਦੀ ਮੌਤ ਤੇ ਟਵੀਟ ਕਰਕੇ ਦੁੱਖ ਸਾਂਝਾ ਕੀਤਾ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ।