ਦੇਖੋ ਕਿਸ ਨੇ ਲਈ ਜਿੰਮੇਵਾਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ
ਬਲਵਿੰਦਰ ਸਿੰਘ ਧਾਲੀਵਾਲ, ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ, ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਗੋਲੀ ਮਾਰਕੇ ਕਤਲ ਕਰਨ ਦੀ ਜਿੰਮੇਵਾਰੀ
ਗੈਂਗਸਟਰ ਲਾਰੇਂਸ ਬਿਸ਼ਨੋਈ ਗਰੁੱਪ ਵਲੋਂ ਸੋਸ਼ਲ ਮੀਡੀਆ ਤੇ ਪੋਸਟ ਕਰਕੇ ਲਈ ਗਈ ਹੈ। ਪਰੰਤੂ ਅਸੀਂ ਇਸ ਦੀ ਪੁਸ਼ਟੀ ਨਹੀਂ ਕਰਦੇ।
ਉਕਤ ਪੋਸਟ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।