ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਅੱਜ 28 ਮਾਰਚ ਨੂੰ ਪਟਿਆਲਾ ਪੁੱਜਣਗੇ
ਜਗਤਾਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਪਟਿਆਲਾ 28 ਮਾਰਚ 2022: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗਾਂ ਦੇ ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਅੱਜ ਮਿਤੀ 28 ਮਾਰਚ 2022 ਨੂੰ ਸਵੇਰੇ 09.45 ਵਜੇ ਸਰਕਾਰੀ ਡੈਂਟਲ ਕਾਲਜ ਅਤੇ ਹਸਪਤਾਲ (ਨੇੜੇ ਸਰਕਾਰੀ ਮੈਡੀਕਲ ਕਾਲਜ) ਦੇ ਸਾਲਾਨਾ ਸਮਾਗਮ ਅਤੇ ਤੇ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਪੁੱਜਣਗੇ।