ਆਜ਼ਾਦ ਜਿੱਤ ਕੇ ਪਹਿਲੀ ਵਾਰ ਪਹੁੰਚੇ ਵਿਧਾਨ ਸਭਾ ਰਾਣਾ ਇੰਦਰਪ੍ਰਤਾਪ
ਬਲਵਿੰਦਰ ਸਿੰਘ ਧਾਲੀਵਾਲ, ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ 1 ਅਪ੍ਰੈਲ 2022
ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਨਤੀਜਾ ਆਉਣ ਤੋਂ ਬਾਅਦ ਜਿੱਥੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉੱਥੇ ਹੀ ਆਮ ਆਦਮੀ ਪਾਰਟੀ ਦੀ ਹਨੇਰੀ ਅੱਗੇ ਇੱਕੋਂ ਇੱਕ ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਨੇ ਜਿੱਤ ਦਰਜ ਕੀਤੀ ।
ਜੋ ਪਹਿਲੀ ਵਾਰ ਵਿਧਾਨ ਸਭਾ ਪਹੁੰਚਿਆ ਹੈ। ਜ਼ਿਕਰਯੋਗ ਹੈ ਕਿ ਰਾਣਾ ਇੰਦਰਪ੍ਰਤਾਪ ਸਿੰਘ ਨੇ ਕਾਂਗਰਸ ਪਾਰਟੀ ਤੋਂ ਬਾਗੀ ਹੋ ਕੇ ਸੁਲਤਾਨਪੁਰ ਲੋਧੀ ਤੋਂ ਚੋਣ ਲੜ੍ਹੀ ਸੀ। ਜੋ ਕਿ ਕਪੂਰਥਲਾ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਹਨ ਰਾਣਾ ਇੰਦਰਪ੍ਰਤਾਪ ਸਿੰਘ